Bible Language

Luke 18:7 (HCSB) Holman Christian Standard Bible

Versions

PAV   ਫੇਰ ਭਲਾ, ਪਰਮੇਸ਼ੁਰ ਆਪਣੇ ਚੁਣਿਆਂ ਹੋਇਆਂ ਦਾ ਬਦਲਾ ਲੈ ਨਾ ਦੇਵੇਗਾ ਜਿਹੜੇ ਰਾਤ ਦਿਨ ਉਹ ਦੀ ਦੁਹਾਈ ਦਿੰਦੇ ਹਨ, ਭਾਵੇਂ ਉਹ ਚੋਖਾ ਚਿਰ ਉਨ੍ਹਾਂ ਦੀ ਜਰਦਾ ਹੈॽ।।
ERVPA   ਜਦੋਂ ਪਰਮੇਸ਼ੁਰ ਦੇ ਚੁਣੇ ਹੋਏ ਲੋਕ ਦਿਨ-ਰਾਤ ਉਸ ਅੱਗੇ ਚੀਕਦੇ ਰਹਿੰਦੇ ਹਨ ਤਾਂ ਨਿਸ਼ਚਿਤ ਹੀ ਉਹ ਆਪਣੇ ਲੋਕਾਂ ਨੂੰ ਨਿਆਂ ਦੇਵੇਗਾ। ਉਹ ਬਿਨਾ ਦੇਰੀ ਕੀਤਿਆਂ ਆਪਣੇ ਚੁਣੇ ਹੋਏ ਲੋਕਾਂ ਨੂੰ ਜਵਾਬ ਦੇਵੇਗਾ।
IRVPA   ਫੇਰ ਭਲਾ, ਪਰਮੇਸ਼ੁਰ ਆਪਣੇ ਚੁਣਿਆਂ ਹੋਇਆਂ ਦਾ ਬਦਲਾ ਨਾ ਲਵੇਗਾ, ਜਿਹੜੇ ਰਾਤ-ਦਿਨ ਉਸ ਦੀ ਦੁਹਾਈ ਦਿੰਦੇ ਹਨ, ਭਾਵੇਂ ਉਹ ਉਹਨਾਂ ਦੇ ਨਿਆਂ ਵਿੱਚ ਦੇਰੀ ਕਰੇ?