Bible Language

Luke 19:22 (HCSB) Holman Christian Standard Bible

Versions

PAV   ਓਨ ਉਸ ਨੂੰ ਆਖਿਆ, ਉਇ ਦੁਸ਼ਟ ਨੌਕਰ! ਤੇਰੇ ਹੀ ਮੂੰਹੋਂ ਮੈਂ ਤੈਨੂੰ ਦੋਸ਼ੀ ਠਹਿਰਾਉਂਦਾ ਹਾਂ। ਤੈਂ ਮੈਨੂੰ ਜਾਣਿਆ ਜੋ ਮੈਂ ਕਰੜਾ ਆਦਮੀ ਹਾਂ ਅਤੇ ਜੋ ਮੈਂ ਨਹੀਂ ਧਰਿਆ ਸੋ ਚੁੱਕਦਾ ਹਾਂ ਅਰ ਜੋ ਨਹੀਂ ਬੀਜਿਆ ਸੋ ਵੱਢਦਾ ਹਾਂ
ERVPA   ਤਦ ਰਾਜੇ ਨੇ ਨੋਕਰ ਨੂੰ ਆਖਿਆ, ‘ਓ ਦੁਸ਼ਟ ਨੋਕਰ! ਮੈਂ ਤੇਰੇ ਆਪਣੇ ਹੀ ਸ਼ਬਦਾਂ ਨਾਲ ਤੇਰੀ ਨਿਖੇਧੀ ਕਰਾਂਗਾ, ਤੂੰ ਆਖਿਆ ਹੈ ਕਿ ਮੈਂ ਸਖਤ ਦਿਲ ਆਦਮੀ ਹਾਂ ਅਤੇ ਮੈਂ ਉਹ ਧਨ ਲੈਂਦਾ ਹਾਂ ਜੋ ਮੈਂ ਕਮਾਇਆ ਨਹੀਂ ਅਤੇ ਉਹ ਅੰਨ ਲੈ ਲੈਂਦਾ ਹਾਂ ਜੋ ਮੈਂ ਬੀਜਿਆ ਨਹੀਂ।
IRVPA   ਉਸ ਨੇ ਆਪਣੇ ਦਾਸ ਨੂੰ ਆਖਿਆ, ਹੇ ਦੁਸ਼ਟ ਨੌਕਰ! ਤੇਰੇ ਹੀ ਮੂੰਹੋਂ ਮੈਂ ਤੈਨੂੰ ਦੋਸ਼ੀ ਠਹਿਰਾਉਂਦਾ ਹਾਂ। ਤੂੰ ਮੈਨੂੰ ਜਾਣਿਆ ਜੋ ਮੈਂ ਸਖ਼ਤ ਸੁਭਾਅ ਵਾਲਾ ਆਦਮੀ ਹਾਂ ਅਤੇ ਜਿੱਥੇ ਮੈਂ ਨਹੀਂ ਰੱਖਿਆ ਉੱਥੋਂ ਮੈਂ ਚੁੱਕਦਾ ਹਾਂ ਅਤੇ ਜਿੱਥੇ ਮੈਂ ਨਹੀਂ ਬੀਜਿਆ ਉੱਥੋਂ ਮੈਂ ਵੱਢਦਾ ਹਾਂ।