Bible Language

Luke 19:28 (HCSB) Holman Christian Standard Bible

Versions

PAV   ਏਹ ਗੱਲਾਂ ਕਰ ਕੇ ਉਹ ਯਰੂਸ਼ਲਮ ਨੂੰ ਜਾਂਦਿਆਂ ਹੋਇਆਂ ਅੱਗੇ ਅੱਗੇ ਤੁਰਿਆ ਜਾਂਦਾ ਸੀ
ERVPA   ਇਹ ਸਭ ਗੱਲਾਂ ਆਖਣ ਤੋਂ ਬਾਦ ਯਿਸੂ ਯਰੂਸ਼ਲਮ ਵੱਲ ਨੂੰ ਗਿਆ।
IRVPA   {ਯਿਸੂ ਯਰੂਸ਼ਲਮ ਵਿੱਚ ਇੱਕ ਰਾਜਾ ਦੇ ਰੂਪ ਵਿੱਚ ਆਉਂਦਾ ਹੈ} (ਮੱਤੀ 21:1-11; ਮਰਕੁਸ 11:1-11; ਯੂਹੰਨਾ 12:12-19) PS ਇਹ ਗੱਲਾਂ ਕਰ ਕੇ ਯਿਸੂ ਯਰੂਸ਼ਲਮ ਨੂੰ ਜਾਂਦਿਆਂ ਹੋਇਆਂ ਅੱਗੇ-ਅੱਗੇ ਤੁਰਿਆ ਜਾਂਦਾ ਸੀ।