Bible Language

Luke 19:29 (HCSB) Holman Christian Standard Bible

Versions

PAV   ਅਤੇ ਐਉਂ ਹੋਇਆ ਕਿ ਜਾਂ ਉਹ ਉਸ ਪਹਾੜ ਕੋਲ ਜਿਹੜਾ ਜ਼ੈਤੂਨ ਦਾ ਕਹਾਉਂਦਾ ਹੈ ਬੈਤਫ਼ਗਾ ਅਤੇ ਬੈਤਅਨਿਯਾ ਦੇ ਨੇੜੇ ਪਹੁੰਚਿਆ ਤਾਂ ਉਸ ਨੇ ਚੇਲਿਆਂ ਵਿੱਚੋਂ ਦੋਹਾਂ ਨੂੰ ਇਹ ਕਹਿ ਕੇ ਘੱਲਿਆ
ERVPA   ਜਦ ਉਹ ਬੈਤਫਗਾ ਅਤੇ ਬੈਤਅਨੀਆ ਪਹੁੰਚਿਆ, ਜੋ ਕਿ ਜ਼ੈਤੂਨ ਦੇ ਪਹਾਡ਼ ਤੇ ਹੈ, ਉਸਨੇ ਆਪਣੇ ਦੋ ਚੇਲਿਆਂ ਨੂੰ ਇਹ ਕਹਿ ਕੇ ਭੇਜਿਆ,
IRVPA   ਅਤੇ ਇਹ ਹੋਇਆ ਕਿ ਜਦ ਉਹ ਉਸ ਪਹਾੜ ਕੋਲ ਜਿਹੜਾ ਜ਼ੈਤੂਨ ਅਖਵਾਉਂਦਾ ਹੈ, ਬੈਤਫ਼ਗਾ ਅਤੇ ਬੈਤਅਨੀਆ ਦੇ ਨੇੜੇ ਪਹੁੰਚਿਆ ਤਾਂ ਉਸ ਨੇ ਚੇਲਿਆਂ ਵਿੱਚੋਂ ਦੋ ਨੂੰ ਇਹ ਕਹਿ ਕੇ ਭੇਜਿਆ