Bible Language

Luke 19:39 (HCSB) Holman Christian Standard Bible

Versions

PAV   ਤਦ ਭੀੜ ਵਿੱਚੋਂ ਕਿੰਨਿਆਂ ਫ਼ਰੀਸੀਆਂ ਨੇ ਉਹ ਨੂੰ ਕਿਹਾ, ਗੁਰੂ ਜੀ ਆਪਣਿਆਂ ਚੇਲਿਆਂ ਨੂੰ ਵਰਜ!
ERVPA   ਭੀਡ਼ ਵਿੱਚੋਂ ਕੁਝ ਫਰੀਸੀਆਂ ਨੇ ਯਿਸੂ ਨੂੰ ਆਖਿਆ, “ਸੁਆਮੀ! ਆਪਣੇ ਚੇਲਿਆਂ ਨੂੰ ਆਖੋ ਕਿ ਇੰਝ ਕਹਿਣ ਤੋਂ ਬਾਜ ਆਉਣ!”
IRVPA   ਤਦ ਭੀੜ ਵਿੱਚ ਕਿੰਨਿਆਂ ਫ਼ਰੀਸੀਆਂ ਨੇ ਉਸ ਨੂੰ ਕਿਹਾ, ਗੁਰੂ ਜੀ ਆਪਣਿਆਂ ਚੇਲਿਆਂ ਨੂੰ ਚੁੱਪ ਕਰਾ!