Bible Language

Luke 19:40 (HCSB) Holman Christian Standard Bible

Versions

PAV   ਓਸ ਉੱਤਰ ਦਿੱਤਾ, ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਏਹ ਚੁੱਪ ਕਰ ਜਾਣ ਤਾਂ ਪੱਥਰ ਬੋਲ ਉੱਠਣਗੇ! ।।
ERVPA   ਪਰ ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਦੱਸਦਾ ਹਾਂ ਇਹ ਗੱਲਾਂ ਜ਼ਰੂਰ ਆਖਣੀਆਂ ਚਾਹੀਦੀਂ ਹਨ। ਜੇਕਰ ਮੇਰੇ ਚੇਲੇ ਚੁੱਪ ਕਰ ਜਾਣਗੇ ਤਾਂ ਇਹ ਪੱਥਰ ਅਜਿਹਾ ਬੋਲ ਉਠਣਗੇ।”
IRVPA   ਯਿਸੂ ਨੇ ਉੱਤਰ ਦਿੱਤਾ, ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਇਹ ਚੁੱਪ ਕਰ ਜਾਣ ਤਾਂ ਪੱਥਰ ਬੋਲ ਉੱਠਣਗੇ! PS