Bible Language

Luke 19:44 (HCSB) Holman Christian Standard Bible

Versions

PAV   ਅਰ ਤੇਰੇ ਬੱਚਿਆਂ ਸਣੇ ਜੋ ਤੇਰੇ ਵਿੱਚ ਹਨ ਤੈਨੂੰ ਧਰਤੀ ਉੱਤੇ ਪਟਕਾ ਦੇਣਗੇ ਅਰ ਤੇਰੇ ਵਿੱਚ ਪੱਥਰ ਉੱਤੇ ਪੱਥਰ ਨਾ ਛੱਡਣਗੇ ਇਸ ਲਈ ਜੋ ਤੈਂ ਆਪਣੀ ਭਲਿਆਈ ਦੇ ਮੌਕੇ ਨੂੰ ਨਾ ਜਾਣਿਆ।।
ERVPA   ਉਹ ਤੈਨੂੰ ਅਤੇ ਤੇਰੇ ਲੋਕਾਂ ਨੂੰ ਨਸ਼ਟ ਕਰ ਦੇਣਗੇ। ਉਹ ਇੱਕ ਪੱਥਰ ਨੂੰ ਦੂਜੇ ਪੱਥਰ ਉੱਤੇ ਟਿਕਿਆ ਨਹੀਂ ਰਹਿਣ ਦੇਣਗੇ। ਇਹ ਸਭ ਇਸ ਲਈ ਵਾਪਰੇਗਾ ਕਿਉਂਕਿ ਜਦੋਂ ਪਰਮੇਸ਼ੁਰ ਤੈਨੂੰ ਬਚਾਉਣ ਲਈ ਆਇਆ ਤੂੰ ਉਸਨੂੰ ਮਹਿਸੂਸ ਨਾ ਕੀਤਾ।”
IRVPA   ਅਤੇ ਤੇਰੇ ਬੱਚਿਆਂ ਸਮੇਤ ਜੋ ਤੇਰੇ ਵਿੱਚ ਹਨ ਤੈਨੂੰ ਧਰਤੀ ਉੱਤੇ ਪਟਕਾ ਦੇਣਗੇ ਅਤੇ ਤੇਰੇ ਵਿੱਚ ਪੱਥਰ ਉੱਤੇ ਪੱਥਰ ਨਾ ਛੱਡਣਗੇ, ਕਿਉਂ ਜੋ ਤੂੰ ਆਪਣੀ ਭਲਾਈ ਦੇ ਮੌਕੇ ਨੂੰ ਨਾ ਜਾਣਿਆ।