Bible Language

Luke 19:8 (HCSB) Holman Christian Standard Bible

Versions

PAV   ਪਰ ਜ਼ੱਕੀ ਨੇ ਖੜੋ ਕੇ ਪ੍ਰਭੁ ਨੂੰ ਕਿਹਾ, ਪ੍ਰਭੁ ਜੀ ਵੇਖ ਮੈਂ ਆਪਣਾ ਅੱਧਾ ਮਾਲ ਕੰਗਾਲਾਂ ਨੂੰ ਦਿੰਦਾ ਹਾਂ ਅਰ ਜੇ ਮੈਂ ਕਿਸੇ ਉੱਤੇ ਊਜ ਲਾਕੇ ਕੁਝ ਲੈ ਲਿਆ ਹੈ ਤਾਂ ਚੌਗੁਣਾ ਮੋੜ ਦਿੰਦਾ ਹਾਂ
ERVPA   ਪਰ ਜ਼ਕੀ ਉੱਪਰ ਉਠਿਆ ਅਤੇ ਆਖਿਆ, “ਪ੍ਰਭੂ, ਮੈਂ ਆਪਣਾ ਅਧਾ ਧਨ ਗਰੀਬਾਂ ਨੂੰ ਦੇਣ ਦਾ ਇਕਰਾਰ ਕਰਦਾ ਹਾਂ। ਜੇਕਰ ਮੈਂ ਕਿਸੇ ਨਲ ਧੋਖਾ ਕਰਾਂ ਤਾਂ ਉਸਦਾ ਚੌਗੁਣਾ ਉਸ ਮਨੁੱਖ ਨੂੰ ਮੋਡ਼ਾਂਗਾ।”
IRVPA   ਤਦ ਜ਼ੱਕੀ ਨੇ ਖੜ੍ਹੇ ਹੋ ਕੇ ਪ੍ਰਭੂ ਨੂੰ ਕਿਹਾ, ਪ੍ਰਭੂ ਜੀ ਮੈਂ ਆਪਣੀ ਅੱਧੀ ਜਾਇਦਾਦ ਗਰੀਬਾਂ ਨੂੰ ਵੰਡ ਦਿੰਦਾ ਹਾਂ ਅਤੇ ਜੇ ਮੈਂ ਕਿਸੇ ਕੋਲੋਂ ਧੋਖੇ ਨਾਲ ਲਿਆ ਹੈ, ਤਾਂ ਚਾਰ ਗੁਣਾ ਮੋੜ ਦਿਆਂਗਾ।