Versions
PAV ਯਿਸੂ ਨੇ ਉਹ ਨੂੰ ਆਖਿਆ, ਅੱਜ ਇਸ ਘਰ ਵਿੱਚ ਮੁਕਤੀ ਆਈ ਇਸ ਲਈ ਜੋ ਇਹ ਵੀ ਅਬਰਾਹਾਮ ਦਾ ਪੁੱਤ੍ਰ ਹੈ
ERVPA ਯਿਸੂ ਨੇ ਕਿਹਾ, “ਅੱਜ, ਇਸ ਖਾਨਦਾਨ ਲਈ ਮੁਕਤੀ ਆਈ ਹੈ। ਕਿਉਂਕਿ ਇਹ ਮਸੂਲੀਆਂ ਵੀ ਪਰਮੇਸ਼ੁਰ ਦੇ ਚੁਣੇ ਹੋਏ ਲੋਕਾਂ ਵਿੱਚੋਂ ਇੱਕ ਹੈ।
IRVPA ਯਿਸੂ ਨੇ ਉਸ ਨੂੰ ਆਖਿਆ, ਅੱਜ ਇਸ ਘਰ ਵਿੱਚ ਮੁਕਤੀ ਆਈ ਹੈ, ਜੋ ਇਹ ਵੀ ਅਬਰਾਹਾਮ ਦਾ ਪੁੱਤਰ ਹੈ।