Bible Language

Luke 1:2 (HCSB) Holman Christian Standard Bible

Versions

PAV   ਜਿਵੇਂ ਉਨ੍ਹਾਂ ਨੇ ਸਾਨੂੰ ਸੌਪਿਆ ਜਿਹੜੇ ਮੁਢੋਂ ਆਪਣੀਂ ਅੱਖੀਂ ਵੇਖਣ ਵਾਲੇ ਅਤੇ ਬਚਨ ਦੇ ਸੇਵਕ ਸਾਂ
ERVPA   ਜੋ ਕੁਝ ਅਸੀਂ ਦੂਜਿਆਂ ਕੋਲੋਂ ਸਿਖਿਆ ਉਨ੍ਹਾਂ ਨੇ ਵੀ ਉਹੀ ਗੱਲਾਂ ਲਿਖੀਆਂ ਹਨ। ਇਹ ਉਨ੍ਹਾਂ ਵੱਲੋਂ ਹੈ ਜਿਨ੍ਹਾਂ ਨੇ ਮੁਢੋਂ ਹੀ ਇਹ ਵਾਪਰਦਿਆਂ ਆਪਣੀ ਅਖ੍ਖੀਂ ਵੇਖਿਆ ਅਤੇ ਜਿਨ੍ਹਾਂ ਨੇ ਪ੍ਰਭੂ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾ ਕੇ ਪ੍ਰਭੂ ਦੀ ਸੇਵਾ ਕੀਤੀ।
IRVPA   ਜਿਵੇਂ ਉਨ੍ਹਾਂ ਨੇ ਸਾਨੂੰ ਦੱਸਿਆ ਜਿਹੜੇ ਸ਼ੁਰੂਆਤ ਤੋਂ ਚਸ਼ਮਦੀਦ ਗਵਾਹ ਅਤੇ ਬਚਨ ਦੇ ਸੇਵਕ ਸਨ।