Bible Language

Luke 1:25 (HCSB) Holman Christian Standard Bible

Versions

PAV   ਕਿ ਪ੍ਰਭੁ ਨੇ ਜਿਨ੍ਹੀਂ ਦਿਨੀਂ ਮੇਰੇ ਉੱਤੇ ਨਿਗਾਹ ਕੀਤੀ ਮੇਰੇ ਨਾਲ ਇਉਂ ਕੀਤਾ ਹੈ ਭਈ ਲੋਕਾਂ ਵਿੱਚੋਂ ਮੇਰੀ ਸ਼ਰਮਿੰਦਗੀ ਹਟਾ ਦੇਵੇ।।
ERVPA   “ਪ੍ਰਭੂ ਨੇ ਮੇਰੀ ਹਾਲਤ ਵੇਖੀ ਸੀ ਅਤੇ ਹੁਣ ਮੇਰੀ ਸਹਾਇਤਾ ਕਰਨ ਦਾ ਫ਼ੈਸਲਾ ਕੀਤਾ ਹੈ। ਉਸਨੇ ਲੋਕਾਂ ਅੱਗੇ ਮੇਰਾ ਬਾਂਝ ਹੋਣ ਦਾ ਕਲੰਕ ਦੂਰ ਕਰਨ ਲਈ ਕਾਰਵਾਈ ਕੀਤੀ।” ਕੁਆਰੀ ਮਰਿਯਮ
IRVPA   “ਕਿ ਪ੍ਰਭੂ ਨੇ ਇਹਨਾਂ ਦਿਨਾਂ ਵਿੱਚ ਮੇਰੇ ਉੱਤੇ ਨਿਗਾਹ ਕੀਤੀ ਅਤੇ ਮੇਰੇ ਨਾਲ ਇਹ ਕੀਤਾ ਹੈ ਜੋ ਲੋਕਾਂ ਵਿੱਚੋਂ ਮੇਰੀ ਸ਼ਰਮਿੰਦਗੀ ਨੂੰ ਖ਼ਤਮ ਕਰ ਦੇਵੇ।” PS