Bible Language

Luke 1:34 (HCSB) Holman Christian Standard Bible

Versions

PAV   ਤਦ ਮਰਿਯਮ ਨੇ ਦੂਤ ਨੂੰ ਆਖਿਆ, ਇਹ ਕਿੱਕੁਰ ਹੋਵੇਗਾ ਜਦ ਮੈਂ ਪੁਰਸ਼ ਨੂੰ ਨਹੀਂ ਜਾਣਦੀ
ERVPA   ਤਾਂ ਮਰਿਯਮ ਨੇ ਦੂਤ ਨੂੰ ਪੁੱਛਿਆ, “ਇਹ ਕਿਵੇਂ ਵਾਪਰੇਗਾ? ਮੈਂ ਤਾਂ ਅਜੇ ਕੁਆਰੀ ਹਾਂ!”
IRVPA   ਤਦ ਮਰਿਯਮ ਨੇ ਦੂਤ ਨੂੰ ਆਖਿਆ, ਇਹ ਕਿਵੇਂ ਹੋਵੇਗਾ ਜਦ ਕਿ ਮੈਂ ਪੁਰਸ਼ ਨੂੰ ਜਾਣਦੀ ਹੀ ਨਹੀਂ।