Bible Language

Luke 1:36 (HCSB) Holman Christian Standard Bible

Versions

PAV   ਅਰ ਵੇਖ ਤੇਰੀ ਸਾਕ ਇਲੀਸਬਤ ਉਹ ਨੂੰ ਬੁਢੇਪੇ ਵਿੱਚ ਪੁੱਤ੍ਰ ਹੋਣ ਵਾਲਾ ਹੈ ਅਤੇ ਜਿਹੜੀ ਬਾਂਝ ਕਹਾਂਉਦੀ ਸੀ ਉਹ ਦਾ ਛੇਵਾਂ ਮਹੀਨਾਂ ਹੈ
ERVPA   ਅਤੇ ਸੁਣ, ਤੇਰੀ ਰਿਸ਼ਤੇਦਾਰ ਇਲੀਸਬਤ ਵੀ ਗਰਭਵਤੀ ਹੈ। ਭਾਵੇਂ ਉਹ ਬਡ਼ੀ ਬੁਢੀ ਹੈ ਪਰ ਉਸਨੂੰ ਬੱਚਾ ਹੋਣ ਵਾਲਾ ਹੈ। ਇਹ ਔਰਤ, ਜਿਸਨੂੰ ਲੋਕ ਬਾਂਝ ਆਖਦੇ ਸਨ, ਇਸਨੂੰ ਗਰਭਵਤੀ ਹੋਈ ਨੂੰ ਛੇ ਮਹੀਨੇ ਹੋ ਗਏ ਹਨ!
IRVPA   ਅਤੇ ਵੇਖ ਤੇਰੀ ਰਿਸ਼ਤੇਦਾਰ ਇਲੀਸਬਤ, ਜਿਹੜੀ ਬਾਂਝ ਕਹਾਉਂਦੀ ਸੀ, ਉਸ ਦੇ ਵੀ ਬੁਢਾਪੇ ਵਿੱਚ ਪੁੱਤਰ ਹੋਣ ਵਾਲਾ ਹੈ ਉਸ ਦਾ ਇਹ ਛੇਵਾਂ ਮਹੀਨਾ ਹੈ।