Bible Language

Luke 1:51 (HCSB) Holman Christian Standard Bible

Versions

PAV   ਉਹ ਨੇ ਆਪਣੀ ਬਾਂਹ ਦਾ ਜ਼ੋਰ ਵਿਖਾਇਆ, ਜਿਹੜੇ ਆਪਣੇ ਮਨ ਦੇ ਖਿਆਲਾਂ ਵਿੱਚ ਹੰਕਾਰੀ ਸਨ, ਉਹ ਨੇ ਉਨ੍ਹਾਂ ਨੂੰ ਖਿੰਡਾ ਦਿੱਤਾ।
ERVPA   ਉਸਨੇ ਆਪਣੀਆਂ ਬਾਹਾਂ ਦੀ ਤਾਕਤ ਵਿਖਾਈ। ਉਸਨੇ ਹੰਕਾਰੀ ਲੋਕਾਂ ਨੂੰ ਉਨ੍ਹਾਂ ਦੀਆਂ ਹੰਕਾਰੀ ਸੋਚਾਂ ਨਾਲ ਖਿੰਡਾ ਦਿੱਤਾ।
IRVPA   ਉਸ ਨੇ ਆਪਣੀ ਬਾਂਹ ਦਾ ਜ਼ੋਰ ਵਿਖਾਇਆ ਅਤੇ ਉਨ੍ਹਾਂ ਨੂੰ ਤਿੱਤਰ-ਬਿੱਤਰ ਕਰ ਦਿੱਤਾ, ਜਿਹੜੇ ਆਪਣੇ ਮਨ ਦੇ ਖਿਆਲਾਂ ਵਿੱਚ ਹੰਕਾਰੀ ਸਨ।