Bible Language

Luke 1:61 (HCSB) Holman Christian Standard Bible

Versions

PAV   ਉਨ੍ਹਾਂ ਉਸ ਨੂੰ ਕਿਹਾ ਕਿ ਤੇਰੇ ਸਾਕਾਂ ਵਿੱਚੋਂ ਕੋਈ ਨਹੀਂ ਜੋ ਇਸ ਨਾਉਂ ਕਰਕੇ ਸੱਦੀਦਾ ਹੈ
ERVPA   ਫ਼ਿਰ ਉਨ੍ਹਾਂ ਨੇ ਉਸਨੂੰ ਕਿਹਾ, “ਤੇਰੇ ਸਾਕਾਂ ਵਿੱਚੋਂ ਕੋਈ ਵੀ ਅਜਿਹਾ ਨਹੀਂ ਹੈ ਜੋ ਇਸ ਨਾਉਂ ਨਾਲ ਸਦਵਾਉਂਦਾ ਹੋਵੇ।”
IRVPA   ਉਨ੍ਹਾਂ ਉਸ ਨੂੰ ਕਿਹਾ ਕਿ ਤੇਰੇ ਰਿਸ਼ਤੇਦਾਰਾਂ ਵਿੱਚੋਂ ਕੋਈ ਨਹੀਂ ਜੋ ਇਸ ਨਾਮ ਤੋਂ ਬੁਲਾਇਆ ਜਾਂਦਾ ਹੈ।