Bible Language

Luke 1:65 (HCSB) Holman Christian Standard Bible

Versions

PAV   ਤਦ ਆਲੇ ਦੁਆਲੇ ਦੇ ਸਾਰੇ ਰਹਿਣ ਵਾਲੇ ਡਰ ਗਏ ਅਤੇ ਯਹੂਦਿਯਾ ਦੇ ਸਾਰੇ ਪਹਾੜੀ ਦੇਸ ਵਿੱਚ ਇਨ੍ਹਾਂ ਸਭਨਾਂ ਗੱਲਾਂ ਦੀ ਚਰਚਾ ਖਿੰਡ ਗਈ
ERVPA   ਤਾਂ ਸਾਰੇ ਆਂਢੀ-ਗੁਆਂਢੀ ਇਹ ਵੇਖਕੇ ਘਬਰਾ ਗਏ ਅਤੇ ਯਹੂਦਿਯਾ ਦੇ ਸਾਰੇ ਪਹਾਡ਼ੀ ਖੇਤ੍ਰ ਵਿੱਚ ਇਨ੍ਹਾਂ ਸਾਰੀਆਂ ਗੱਲਾਂ ਬਾਰੇ ਚਰਚਾ ਕਰਨ ਲੱਗ ਪਏ।
IRVPA   ਤਦ ਆਲੇ-ਦੁਆਲੇ ਦੇ ਸਾਰੇ ਰਹਿਣ ਵਾਲੇ ਡਰ ਗਏ ਅਤੇ ਯਹੂਦਿਯਾ ਦੇ ਸਾਰੇ ਪਹਾੜੀ ਦੇਸ ਵਿੱਚ ਇਨ੍ਹਾਂ ਸਭ ਗੱਲਾਂ ਦੀ ਚਰਚਾ ਫੈਲ ਗਈ।