Bible Language

Luke 1:66 (HCSB) Holman Christian Standard Bible

Versions

PAV   ਅਰ ਸਭ ਸੁਣਨ ਵਾਲਿਆਂ ਨੇ ਆਪਣੇ ਮਨ ਵਿੱਚ ਇਨ੍ਹਾਂ ਗੱਲਾਂ ਨੂੰ ਰੱਖਿਆ ਅਤੇ ਕਿਹਾ, ਭਲਾ, ਇਹ ਕਿਹੋ ਜਿਹਾ ਬਾਲਕ ਹੋਊ? ਕਿਉਂ ਦੋ ਪ੍ਰਭੁ ਦਾ ਹੱਥ ਉਹ ਦੇ ਨਾਲ ਸੀ।।
ERVPA   ਸਾਰੇ ਲੋਕ ਜਿਨ੍ਹਾਂ ਨੇ ਵੀ ਅਜਿਹੀਆਂ ਗੱਲਾਂ ਸੁਣੀਆਂ ਉਹ ਹੈਰਾਨ ਹੋਏ ਅਤੇ ਪੁੱਛਿਆ, “ਇਹ ਬੱਚਾ ਕਿਵੇਂ ਦਾ ਹੋਵੇਗਾ?” ਕਿਉਂਕਿ ਪ੍ਰਭੂ ਦਾ ਹੱਥ ਉਸ ਬੱਚੇ ਦੇ ਨਾਲ ਸੀ।
IRVPA   ਅਤੇ ਸਭ ਸੁਣਨ ਵਾਲਿਆਂ ਨੇ ਆਪਣੇ ਮਨ ਵਿੱਚ ਇਨ੍ਹਾਂ ਗੱਲਾਂ ਦਾ ਵਿਚਾਰ ਕੀਤਾ ਅਤੇ ਕਿਹਾ, ਭਲਾ, ਇਹ ਬਾਲਕ ਕਿਹੋ ਜਿਹਾ ਹੋਵੇਗਾ? ਕਿਉਂ ਜੋ ਪ੍ਰਭੂ ਦਾ ਹੱਥ ਉਸ ਦੇ ਨਾਲ ਸੀ। PS