Versions
PAV ਤਾਂ ਉਹ ਦਾ ਪਿਤਾ ਜ਼ਕਰਯਾਹ ਪਵਿੱਤ੍ਰ ਆਤਮਾ ਨਾਲ ਭਰ ਗਿਆ ਅਤੇ ਅਗੰਮ ਵਾਕ ਕਰਕੇ ਕਹਿਣ ਲੱਗਾ-
ERVPA ਤਦ ਯੂਹੰਨਾ ਦਾ ਪਿਤਾ ਜ਼ਕਰਯਾਹ ਪਵਿੱਤਰ ਆਤਮਾ ਨਾਲ ਭਰਪੂਰ ਸੀ ਅਤੇ ਉਹ ਲੋਕਾਂ ਨੂੰ ਦੱਸਦਾ ਕਿ ਭਵਿਖ ਵਿੱਚ ਕੀ ਵਾਪਰੇਗਾ:
IRVPA {ਜ਼ਕਰਯਾਹ ਦੁਆਰਾ ਸਤੂਤੀ ਗੀਤ} PS ਤਦ ਉਸ ਦਾ ਪਿਤਾ ਜ਼ਕਰਯਾਹ ਪਵਿੱਤਰ ਆਤਮਾ ਨਾਲ ਭਰ ਗਿਆ ਅਤੇ ਭਵਿੱਖਬਾਣੀ ਕਰ ਕੇ ਆਖਣ ਲੱਗਾ -