Versions
PAV ਨਾਲੇ ਉਹ ਸਾਡੇ ਪਿਉਦਾਦਿਆਂ ਉੱਤੇ ਦਯਾ ਕਰੇ, ਅਤੇ ਆਪਣੇ ਪਵਿੱਤ੍ਰ ਨੇਮ ਨੂੰ ਚੇਤੇ ਰੱਖੇ,
ERVPA ਪ੍ਰਭੂ ਨੇ ਵਾਦਾ ਕੀਤਾ ਸੀ ਕਿ ਉਹ ਸਾਡੇ ਪਿਉ-ਦਾਦਿਆਂ ਤੇ ਮਿਹਰਬਾਨ ਹੋਵੇਗਾ ਅਤੇ ਆਪਣੇ ਪਵਿੱਤਰ ਵਾਦੇ ਨੂੰ ਚੇਤੇ ਰੱਖੇਗਾ।
IRVPA ਨਾਲੇ ਉਹ ਸਾਡੇ ਪਿਉ-ਦਾਦਿਆਂ ਉੱਤੇ ਦਯਾ ਕਰੇ, ਅਤੇ ਆਪਣੇ ਪਵਿੱਤਰ ਨੇਮ ਨੂੰ ਯਾਦ ਰੱਖੇ,