Bible Language

Luke 1:76 (HCSB) Holman Christian Standard Bible

Versions

PAV   ਅਤੇ ਤੂੰ, ਹੇ ਬਾਲਕ, ਅੱਤ ਮਹਾਨ ਦਾ ਨਬੀਂ ਅਖਵਾਏਂਗਾ, ਕਿਉਂ ਜੋ ਤੂੰ ਪ੍ਰਭੁ ਦੇ ਰਸਤਿਆਂ ਨੂੰ ਤਿਆਰ ਕਰਨ ਲਈ ਉਹ ਦੇ ਅੱਗੇ ਅੱਗੇ ਚੱਲੇਂਗਾ,
ERVPA   ਹੇ ਬਾਲਕ, ਹੁਣ ਤੂੰ ਅੱਤ ਉਚ੍ਚ ਪਰਮੇਸ਼ੁਰ ਦਾ ਨਬੀ ਅਖਵਾਏਂਗਾ ਕਿਉਂਕਿ ਤੂੰ ਪ੍ਰਭੂ ਦੇ ਅੱਗੇ-ਅੱਗੇ ਜਾਵੇਂਗਾ ਅਤੇ ਉਸ ਲਈ ਰਾਹ ਤਿਆਰ ਕਰੇਂਗਾ।
IRVPA   ਅਤੇ ਤੂੰ, ਹੇ ਬਾਲਕ, ਅੱਤ ਮਹਾਨ ਦਾ ਨਬੀ ਅਖਵਾਵੇਗਾ, ਕਿਉਂ ਜੋ ਤੂੰ ਪ੍ਰਭੂ ਦੇ ਰਾਹਾਂ ਨੂੰ ਤਿਆਰ ਕਰਨ ਲਈ ਉਸ ਦੇ ਅੱਗੇ-ਅੱਗੇ ਚੱਲੇਂਗਾ,