Bible Language

Luke 2:37 (HCSB) Holman Christian Standard Bible

Versions

PAV   ਅਤੇ ਉਹ ਚੁਰਾਸੀਆਂ ਵਰਿਹਾਂ ਤੋਂ ਵਿਧਵਾ ਸੀ ਜੋ ਹੈਕਲ ਨੂੰ ਨਾ ਛੱਡਦੀ ਪਰ ਵਰਤ ਰੱਖਣ ਅਤੇ ਬੇਨਤੀ ਕਰਨ ਨਾਲ ਰਾਤ ਦਿਨ ਬੰਦਗੀ ਕਰਦੀ ਰਹਿੰਦੀ ਸੀ
ERVPA   ਉਹ ਇੱਕ ਵਿਧਵਾ ਸੀ ਅਤੇ ਹੁਣ ਉਹ 84 ਸਾਲਾਂ ਦੀ ਸੀ। ਉਸਨੇ ਕਦੇ ਮੰਦਰ ਨਹੀਂ ਸੀ ਛਡਿਆ। ਉਹ ਵਰਤ ਰੱਖਦੀ ਅਤੇ ਦਿਨ-ਰਾਤ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰਦੀ।
IRVPA   ਅਤੇ ਉਹ ਚੁਰਾਸੀਆਂ ਸਾਲਾਂ ਤੋਂ ਵਿਧਵਾ ਸੀ ਅਤੇ ਹੈਕਲ ਨੂੰ ਨਹੀਂ ਛੱਡਦੀ ਸੀ, ਪਰ ਵਰਤ ਰੱਖਣ ਅਤੇ ਬੇਨਤੀ ਕਰਨ ਨਾਲ ਰਾਤ-ਦਿਨ ਬੰਦਗੀ ਕਰਦੀ ਰਹਿੰਦੀ ਸੀ।