Bible Language

Luke 3:8 (HCSB) Holman Christian Standard Bible

Versions

PAV   ਸੋ ਤੁਸੀਂ ਤੋਬਾ ਦੇ ਲਾਇਕ ਫਲ ਦਿਓ ਅਤੇ ਆਪਣੇ ਆਪ ਵਿੱਚ ਇਹ ਨਾ ਆਖਣ ਲੱਗੋ ਕਿ ਅਬਰਾਹਾਮ ਸਾਡਾ ਪਿਤਾ ਹੈ ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਭਈ ਪਰਮੇਸ਼ੁਰ ਅਬਰਾਹਾਮ ਦੇ ਲਈ ਇਨ੍ਹਾਂ ਪੱਥਰਾਂ ਵਿੱਚੋਂ ਬਾਲਕ ਪੈਦਾ ਕਰ ਸੱਕਦਾ ਹੈ
ERVPA   ਤ੍ਤੁਹਾਨੂੰ ਉਹ ਗੱਲਾਂ ਕਰਨੀਆਂ ਚਾਹੀਦੀਆਂ ਹਨ ਜੋ ਇਹ ਪ੍ਰਮਾਣਿਤ ਕਰਨ ਕਿ ਤੁਸੀਂ ਸੱਚਮੁੱਚ ਆਪਣੇ ਹਿਰਦੇ ਬਦਲੇ ਹਨ। ਤੁਸੀਂ ਆਪਣੇ ਆਪ ਵਿੱਚ ਇਹ ਨਾ ਆਖੋ ‘ਅਬਰਾਹਾਮ ਸਾਡਾ ਪਿਤਾ ਹੈ।’ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ੁਰ ਅਬਰਾਹਾਮ ਦੇ ਲਈ ਤਾਂ ਇਨ੍ਹਾਂ ਪੱਥਰਾਂ ਵਿੱਚੋਂ ਵੀ ਬਾਲਕ ਪੈਦਾ ਕਰ ਸਕਦਾ ਹੈ।
IRVPA   ਸੋ ਤੁਸੀਂ ਤੋਬਾ ਦੇ ਯੋਗ ਫਲ ਲਿਆਓ ਅਤੇ ਆਪਣੇ ਮਨ ਵਿੱਚ ਇਹ ਨਾ ਸੋਚੋ ਕਿ ਅਬਰਾਹਾਮ ਸਾਡਾ ਪਿਤਾ ਹੈ ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ੁਰ ਅਬਰਾਹਾਮ ਦੇ ਲਈ ਇਨ੍ਹਾਂ ਪੱਥਰਾਂ ਵਿੱਚੋਂ ਵੀ ਸੰਤਾਨ ਪੈਦਾ ਕਰ ਸਕਦਾ ਹੈ।