Versions
PAV ਬਿਰਛਾਂ ਦੀ ਜੜ੍ਹ ਪੁਰ ਹੁਣ ਤਾਂ ਕੁਹਾੜਾ ਰੱਖਿਆ ਹੋਇਆ ਹੈ । ਸੋ ਹਰੇਕ ਬਿਰਛ ਜਿਹੜਾ ਅੱਛਾ ਫਲ ਨਹੀਂ ਦਿੰਦਾ ਵੱਢਿਆ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ
ERVPA ਕੁਲਹਾਡ਼ਾ ਹੁਣ ਬਿਰਖ ਵੱਢਣ ਲਈ ਤਿਆਰ ਹੈ। ਜਿਹਡ਼ਾ ਵੀ ਬਿਰਖ ਚੰਗੇ ਫ਼ਲ ਨਹੀਂ ਦੇਵੇਗਾ, ਉਸਨੂੰ ਵਢਕੇ ਅੱਗ ਵਿੱਚ ਸੁਟਿਆ ਜਾਵੇਗਾ।”
IRVPA ਹੁਣ ਕੁਹਾੜਾ ਰੁੱਖਾਂ ਦੀ ਜੜ੍ਹ ਉੱਤੇ ਰੱਖਿਆ ਹੋਇਆ ਹੈ। ਸੋ ਹਰੇਕ ਰੁੱਖ ਜਿਹੜਾ ਚੰਗਾ ਫਲ ਨਹੀਂ ਦਿੰਦਾ ਉਹ ਵੱਢਿਆ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ।