Bible Language

Luke 4:25 (HCSB) Holman Christian Standard Bible

Versions

PAV   ਪਰ ਮੈਂ ਤੁਹਾਨੂੰ ਠੀਕ ਆਖਦਾ ਹਾਂ ਜੋ ਏਲੀਯਾਹ ਦੇ ਦਿਨੀਂ ਜਾਂ ਸਾਢੇ ਤਿੰਨਾਂ ਵਰਿਹਾਂ ਦੀ ਐਡੀ ਔੜ ਲੱਗੀ ਭਈ ਸਾਰੇ ਦੇਸ ਉੱਤੇ ਵੱਡਾ ਕਾਲ ਪਿਆ ਬਹੁਤ ਸਾਰੀਆਂ ਵਿਧਵਾਂ ਇਸਰਾਏਲ ਵਿੱਚ ਸਨ
ERVPA   ਜੋ ਮੈਂ ਆਖ ਰਿਹਾ ਹਾਂ ਉਹ ਸੱਚ ਹੈ ਕਿ ਏਲੀਯਾਹ ਦੇ ਸਮੇਂ ਸਾਢੇ ਤਿੰਨ ਸਾਲਾਂ ਤੱਕ ਮੀਂਹ ਨਾ ਪਿਆ। ਇਸਰਾਏਲ ਵਿੱਚ ਅਜਿਹਾ ਕਾਲ ਪਿਆ ਕਿ, ਉਸ ਸਮੇਂ ਉਥੇ ਬਹੁਤ ਵਿਧਵਾਵਾਂ ਸਨ।
IRVPA   ਪਰ ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਏਲੀਯਾਹ ਦੇ ਦਿਨਾਂ ਵਿੱਚ ਜਦੋਂ ਸਾਢੇ ਤਿੰਨ ਸਾਲਾਂ ਤੱਕ ਮੀਂਹ ਨਾ ਪਿਆ ਅਤੇ ਸਾਰੇ ਦੇਸ ਵਿੱਚ ਵੱਡਾ ਅਕਾਲ ਪਿਆ। ਇਸਰਾਏਲ ਵਿੱਚ ਬਹੁਤ ਸਾਰੀਆਂ ਵਿਧਵਾਵਾਂ ਸਨ।