Bible Language

Luke 4:38 (HCSB) Holman Christian Standard Bible

Versions

PAV   ਫੇਰ ਉਹ ਸਮਾਜ ਤੋਂ ਉੱਠ ਕੇ ਸ਼ਮਊਨ ਦੇ ਘਰ ਗਿਆ ਅਰ ਸ਼ਮਊਨ ਦੀ ਸੱਸ ਨੂੰ ਜ਼ੋਰ ਦਾ ਤਾਪ ਚੜ੍ਹਿਆ ਹੋਇਆ ਸੀ ਅਤੇ ਉਨ੍ਹਾਂ ਉਸ ਦੇ ਅੱਗੇ ਉਹ ਦੇ ਲਈ ਅਰਜ਼ ਕੀਤੀ।।
ERVPA   ਕੇਨਾਨ ਅਨੋਸ਼ ਦਾ ਪੁੱਤਰ ਸੀ, ਅਨੋਸ਼ ਸੇਥ ਦਾ ਪੁੱਤਰ ਸੀ, ਸੇਥ ਆਦਮ ਦਾ ਪੁੱਤਰ ਸੀ ਅਤੇ ਆਦਮ ਪਰਮੇਸ਼ੁਰ ਦਾ ਪੁੱਤਰ ਸੀ। ਯਿਸੂ ਦਾ ਸ਼ੈਤਾਨ ਵੱਲੋਂ ਪਰਤਿਆਇਆ ਜਾਣਾ
IRVPA   {ਪਤਰਸ ਦੀ ਸੱਸ ਅਤੇ ਹੋਰ ਲੋਕਾਂ ਨੂੰ ਚੰਗਾ ਕਰਨਾ} (ਮੱਤੀ 8:14-17; ਮਰਕੁਸ 1:29-34) PS ਫੇਰ ਉਹ ਪ੍ਰਾਰਥਨਾ ਘਰ ਤੋਂ ਉੱਠ ਕੇ ਸ਼ਮਊਨ ਦੇ ਘਰ ਗਿਆ। ਸ਼ਮਊਨ ਦੀ ਸੱਸ ਨੂੰ ਜ਼ੋਰ ਦਾ ਬੁਖ਼ਾਰ ਚੜ੍ਹਿਆ ਹੋਇਆ ਸੀ ਅਤੇ ਉਨ੍ਹਾਂ ਯਿਸੂ ਦੇ ਅੱਗੇ ਉਸ ਦੇ ਲਈ ਬੇਨਤੀ ਕੀਤੀ।