Bible Language

Luke 5 (HCSB) Holman Christian Standard Bible

Versions

PAV   ਐਉਂ ਹੋਇਆ ਕਿ ਜਾਂ ਲੋਕ ਉਹ ਦੇ ਉੱਤੇ ਡਿੱਗਦੇ ਅਤੇ ਪਰਮੇਸ਼ੁਰ ਦਾ ਬਚਨ ਸੁਣਦੇ ਸਨ ਤਾਂ ਉਹ ਗਨੇਸਰਤ ਦੀ ਝੀਲ ਦੇ ਕੰਢੇ ਖੜਾ ਸੀ
ERVPA   ਯਿਸੂ ਗਨੇਸਰਤ ਦੀ ਝੀਲ ਕੰਢੇ ਖਢ਼ਾ ਸੀ ਅਤੇ ਭੀਡ਼ ਪਰਮੇਸ਼ੁਰ ਦੇ ਉਪਦੇਸ਼ ਸੁਨਣ ਲਈ, ਉਸਦੇ ਆਸ-ਪਾਸ ਇਕਠੀ ਹੋ ਰਹੀ ਸੀ।
IRVPA   {ਪਹਿਲੇ ਚੇਲਿਆਂ ਨੂੰ ਬੁਲਾਉਣਾ} (ਮੱਤੀ 4:18-22; ਮਰਕੁਸ 1:16-20) PS ਇਹ ਹੋਇਆ ਕਿ ਜਦ ਲੋਕ ਉਸ ਦੇ ਉੱਤੇ ਡਿੱਗਦੇ ਅਤੇ ਪਰਮੇਸ਼ੁਰ ਦਾ ਬਚਨ ਸੁਣਦੇ ਸਨ, ਉਸ ਸਮੇਂ ਉਹ ਗਨੇਸਰਤ ਦੀ ਝੀਲ ਦੇ ਕੰਢੇ ਖੜ੍ਹਾ ਸੀ।