Bible Language

Luke 5:13 (HCSB) Holman Christian Standard Bible

Versions

PAV   ਤਾਂ ਉਸ ਨੇ ਹੱਥ ਲੰਮਾ ਕਰ ਕੇ ਉਹ ਨੂੰ ਛੋਹਿਆ ਅਤੇ ਆਖਿਆ, ਮੈਂ ਚਾਹੁੰਦਾ ਹਾਂ, ਤੂੰ ਸ਼ੁੱਧ ਹੋ ਜਾਹ ਅਰ ਝੱਟ ਉਹ ਦਾ ਕੋੜ੍ਹ ਜਾਂਦਾ ਰਿਹਾ!
ERVPA   ਯਿਸੂ ਨੇ ਆਪਣਾ ਹੱਥ ਬਾਹਰ ਫ਼ੈਲਾਕੇ ਉਸਨੂੰ ਛੋਹਿਆ ਅਤੇ ਉਸਨੂੰ ਆਖਿਆ, “ਮੈਂ ਤੈਨੂੰ ਰਾਜੀ ਕਰਨਾ ਚਾਹੁੰਦਾ ਹਾਂ, ਰਾਜੀ ਹੋ ਜਾ!” ਤੁਰੰਤ ਹੀ ਕੋਢ਼ ਗਾਇਬ ਹੋ ਗਿਆ।
IRVPA   ਤਾਂ ਉਸ ਨੇ ਹੱਥ ਵਧਾ ਕੇ ਉਸ ਨੂੰ ਛੂਹਿਆ ਅਤੇ ਆਖਿਆ, ਮੈਂ ਚਾਹੁੰਦਾ ਹਾਂ, ਤੂੰ ਸ਼ੁੱਧ ਹੋ ਜਾ ਅਤੇ ਉਸੇ ਵੇਲੇ ਉਸ ਦਾ ਕੋੜ੍ਹ ਚੰਗਾ ਹੋ ਗਿਆ।