Bible Language

Luke 5:2 (HCSB) Holman Christian Standard Bible

Versions

PAV   ਅਤੇ ਉਹ ਨੇ ਝੀਲ ਦੇ ਕੰਢੇ ਦੋ ਬੇੜੀਆਂ ਲੱਗੀਆਂ ਹੋਈਆਂ ਵੇਖੀਆਂ ਪਰ ਮਾਛੀ ਉਨ੍ਹਾਂ ਵਿੱਚੋਂ ਨਿੱਕਲ ਕੇ ਆਪਣੇ ਜਾਲਾਂ ਨੂੰ ਧੋ ਰਹੇ ਸਨ
ERVPA   ਫ਼ਿਰ ਉਸਨੇ ਝੀਲ ਦੇ ਕੰਢੇ ਦੋ ਬੇਡ਼ੀਆਂ ਦੇਖੀਆਂ। ਬੇਡ਼ੀਆਂ ਵਿੱਚੋਂ ਮਾਛੀ ਬਾਹਰ ਆਕੇ ਆਪਣੇ ਜਾਲਾਂ ਨੂੰ ਧੋ ਰਹੇ ਸਨ।
IRVPA   ਅਤੇ ਉਸ ਨੇ ਝੀਲ ਦੇ ਕੰਢੇ ਦੋ ਬੇੜੀਆਂ ਲੱਗੀਆਂ ਹੋਈਆਂ ਵੇਖੀਆਂ, ਪਰ ਮਾਛੀ ਉਨ੍ਹਾਂ ਵਿੱਚੋਂ ਨਿੱਕਲ ਕੇ ਆਪਣੇ ਜਾਲ਼ਾਂ ਨੂੰ ਧੋ ਰਹੇ ਸਨ।