Bible Language

Luke 5:25 (HCSB) Holman Christian Standard Bible

Versions

PAV   ਤਾਂ ਉਹ ਝੱਟ ਉਨ੍ਹਾਂ ਦੇ ਸਾਹਮਣੇ ਉੱਠਿਆ ਅਰ ਜਿਸ ਉੱਤੇ ਪਿਆ ਉਹ ਨੂੰ ਚੁੱਕ ਕੇ ਪਰਮੇਸ਼ੁਰ ਦੀ ਵਡਿਆਈ ਕਰਦਾ ਹੋਇਆ ਆਪਣੇ ਘਰ ਚੱਲਿਆ ਗਿਆ
ERVPA   ਤਾਂ ਉਹ ਮਨੁੱਖ ਤੁਰੰਤ ਹੀ ਉਨ੍ਹਾਂ ਸਾਮ੍ਹਣੇ ਉਠ ਖਲੋਇਆ। ਉਸਨੇ ਆਪਣਾ ਬਿਸਤਰਾ ਚੁਕਿਆ ਅਤੇ ਪ੍ਰਭੂ ਦੀ ਉਸਤਤਿ ਕਰਦਾ ਹੋਇਆ ਘਰ ਨੂੰ ਚਲਾ ਗਿਆ।
IRVPA   ਤਾਂ ਉਹ ਝੱਟ ਉਨ੍ਹਾਂ ਦੇ ਸਾਹਮਣੇ ਉੱਠਿਆ ਅਤੇ ਮੰਜੀ ਚੁੱਕ ਕੇ ਪਰਮੇਸ਼ੁਰ ਦੀ ਮਹਿਮਾ ਕਰਦਾ ਹੋਇਆ ਆਪਣੇ ਘਰ ਚੱਲਿਆ ਗਿਆ।