Bible Language

Luke 6:20 (HCSB) Holman Christian Standard Bible

Versions

PAV   ਉਸ ਨੇ ਆਪਣੇ ਚੇਲਿਆਂ ਉੱਤੇ ਨਿਗਾਹ ਕਰ ਕੇ ਆਖਿਆ,- ਧੰਨ ਹੋ ਤੁਸੀਂ ਜਿਹੜੇ ਗਰੀਬ ਹੋ ਕਿਉਂ ਜੋ ਪਰਮੇਸ਼ੁਰ ਦਾ ਰਾਜ ਤੁਹਾਡਾ ਹੈ।
ERVPA   ਯਿਸੂ ਨੇ ਆਪਣੇ ਚੇਲਿਆਂ ਵੱਲ ਵੇਖਿਆ ਤੇ ਆਖਿਆ, “ਗਰੀਬ ਲੋਕੋ! ਤੁਸੀਂ ਧੰਨ ਹੋ, ਕਿਉਂਕਿ ਪਰਮੇਸ਼ੁਰ ਦਾ ਰਾਜ ਤੁਹਾਡਾ ਹੈ।
IRVPA   {ਬਰਕਤ ਅਤੇ ਹਾਏ} (ਮੱਤੀ 5:1-12) PS ਤਦ ਉਸ ਨੇ ਆਪਣਿਆਂ ਚੇਲਿਆਂ ਉੱਤੇ ਨਿਗਾਹ ਕਰ ਕੇ ਆਖਿਆ,
ਧੰਨ ਹੋ ਤੁਸੀਂ ਜਿਹੜੇ ਗਰੀਬ ਹੋ
ਕਿਉਂ ਜੋ ਸਵਰਗ ਰਾਜ ਤੁਹਾਡਾ ਹੈ।