Bible Language

Luke 6:35 (HCSB) Holman Christian Standard Bible

Versions

PAV   ਪਰ ਤੁਸੀਂ ਆਪਣਿਆਂ ਵੈਰੀਆਂ ਨਾਲ ਪਿਆਰ ਕਰੋ ਅਤੇ ਉਨ੍ਹਾਂ ਦਾ ਭਲਾ ਕਰੋ। ਨਿਰਾਸ ਨਾ ਹੋ ਕੇ ਉਧਾਰ ਦਿਓ ਤਾਂ ਤੁਹਾਡਾ ਫਲ ਬਹੁਤ ਹੋਵੇਗਾ ਅਤੇ ਤੁਸੀਂ ਅੱਤ ਮਹਾਨ ਦੇ ਪੁੱਤ੍ਰ ਹੋਵੋਗੇ ਕਿ ਉਹ ਨਾਸ਼ੁਕਰਿਆਂ ਅਤੇ ਦੁਸ਼ਟਾਂ ਉੱਤੇ ਕਿਰਪਾਲੂ ਹੈ
ERVPA   ਇਸ ਲਈ ਆਪਣੇ ਵੈਰੀਆਂ ਨਾਲ ਪਿਆਰ ਕਰੋ, ਮੁਡ਼ ਵਾਪਸ ਲੈਣ ਦੀ ਆਸ ਤੋਂ ਬਿਨਾ, ਉਹੀ ਕਰੋ ਜੋ ਚੰਗਾ ਹੈ। ਫ਼ਿਰ ਤੁਹਾਡਾ ਫ਼ਲ ਮਹਾਨ ਹੋਵੇਗਾ। ਅਤੇ ਤੁਸੀਂ ਸਰਬ ਉਚ੍ਚ ਪਰਮੇਸ਼ੁਰ ਦੇ ਬੱਚੇ ਹੋਵੋਂਗੇ ਕਿਉਂਕਿ ਪਰਮੇਸ਼ੁਰ ਪਾਪੀ ਲੋਕਾਂ ਅਤੇ ਨਾਸ਼ੁਕਰੇ ਲੋਕਾਂ ਤੇ ਵੀ ਦਯਾਵਾਨ ਹੈ।
IRVPA   ਪਰ ਤੁਸੀਂ ਆਪਣੇ ਵੈਰੀਆਂ ਨਾਲ ਪਿਆਰ ਕਰੋ ਅਤੇ ਉਨ੍ਹਾਂ ਦਾ ਭਲਾ ਕਰੋ। ਨਿਰਾਸ਼ ਨਾ ਹੋ ਕੇ ਉਧਾਰ ਦੇਵੋ ਤਾਂ ਤੁਹਾਡਾ ਫਲ ਬਹੁਤ ਹੋਵੇਗਾ ਅਤੇ ਤੁਸੀਂ ਅੱਤ ਮਹਾਨ ਪਰਮੇਸ਼ੁਰ ਦੇ ਪੁੱਤਰ ਹੋਵੋਗੇ ਕਿ ਉਹ ਨਾਸ਼ੁਕਰਿਆਂ ਅਤੇ ਦੁਸ਼ਟਾਂ ਉੱਤੇ ਕਿਰਪਾਲੂ ਹੈ।