Bible Language

Luke 6:4 (HCSB) Holman Christian Standard Bible

Versions

PAV   ਉਹ ਕਿਵੇਂ ਪਰਮੇਸ਼ੁਰ ਦੇ ਘਰ ਵਿੱਚ ਗਿਆ ਅਤੇ ਚੜ੍ਹਾਵੇ ਦੀਆਂ ਰੋਟੀਆਂ ਲੈ ਕੇ ਖਾਧੀਆਂ ਜਿਨ੍ਹਾਂ ਦਾ ਖਾਣਾ ਜਾਜਕਾਂ ਬਿਨਾ ਕਿਸੇ ਹੋਰ ਨੂੰ ਜੋਗ ਨਹੀਂ ਅਰ ਆਪਣੇ ਸਾਥੀਆਂ ਨੂੰ ਵੀ ਦਿੱਤੀਆਂ?
ERVPA   ਕੀ ਤੁਸੀਂ ਨਹੀਂ ਪਢ਼ਿਆ ਕਿ ਉਹ ਪਰਮੇਸ਼ੁਰ ਦੇ ਘਰ ਵਡ਼ਿਆ, ਤੇ ਉਸਨੇ ਉਹ ਰੋਟੀ ਚੁੱਕੀ ਜੋ ਕਿ ਪਰਮੇਸ਼ੁਰ ਨੂੰ ਭੇਂਟ ਕੀਤੀ ਗਈ ਸੀ ਕੁਝ ਖੁਦ ਖਾਧੀ ਅਤੇ ਕੁਝ ਉਨ੍ਹਾਂ ਲੋਕਾਂ ਨੂੰ ਦਿੱਤੀ, ਜੋ ਉਸਦੇ ਨਾਲ ਸਨ। ਇਹ ਨੇਮ ਦੇ ਵਿਰੁੱਧ ਸੀ ਜਦ ਕਿ ਨੇਮ ਤਾਂ ਇਹੀ ਆਖਦਾ ਹੈ ਕਿ ਕੇਵਲ ਜਾਜਕ ਹੀ ਉਸ ਰੋਟੀ ਦਾ ਸੇਵਨ ਕਰ ਸਕਦਾ ਹੈ।”
IRVPA   ਉਹ ਕਿਵੇਂ ਪਰਮੇਸ਼ੁਰ ਦੇ ਘਰ ਗਿਆ ਅਤੇ ਚੜ੍ਹਾਵੇ ਦੀਆਂ ਰੋਟੀਆਂ ਲੈ ਕੇ ਖਾਧੀਆਂ, ਜਿਨ੍ਹਾਂ ਦਾ ਖਾਣਾ ਜਾਜਕਾਂ ਤੋਂ ਬਿਨ੍ਹਾਂ ਹੋਰ ਕਿਸੇ ਨੂੰ ਯੋਗ ਨਹੀਂ ਅਤੇ ਆਪਣੇ ਸਾਥੀਆਂ ਨੂੰ ਵੀ ਦਿੱਤੀਆਂ?