Bible Language

Luke 7:21 (HCSB) Holman Christian Standard Bible

Versions

PAV   ਉਸ ਨੇ ਉਸ ਘੜੀ ਬਹੁਤਿਆਂ ਨੂੰ ਰੋਗਾਂ ਅਰ ਬਲਾਈਆਂ ਅਤੇ ਬਦ ਰੂਹਾਂ ਤੋਂ ਚੰਗਾ ਕੀਤਾ ਅਤੇ ਬਹੁਤਿਆਂ ਅੰਨ੍ਹਿਆਂ ਨੂੰ ਸੁਜਾਖਾ ਕੀਤਾ ਸੀ
ERVPA   ਉਸ ਵਕਤ ਯਿਸੂ ਨੇ ਬਹੁਤ ਸਾਰੇ ਬਿਮਾਰ ਲੋਕਾਂ ਨੂੰ ਉਨ੍ਹਾਂ ਦੀ ਬਿਮਰੀ ਤੇ ਰੋਗਾਂ ਤੋਂ ਅਤੇ ਭਰਿਸ਼ਟ ਆਤਮਿਆਂ ਤੋਂ ਮੁਕਤ ਕੀਤਾ ਅਤੇ ਬਹੁਤ ਸਾਰੇ ਅੰਨ੍ਹੇ ਲੋਕਾਂ ਨੂੰ ਦ੍ਰਿਸ਼ਟੀ ਦਿੱਤੀ ਤਾਂ ਜੋ ਉਹ ਦੋਬਾਰਾ ਵੇਖ ਸਕਣ।
IRVPA   ਉਸ ਨੇ ਉਸ ਸਮੇਂ ਬਹੁਤਿਆਂ ਨੂੰ ਰੋਗਾਂ ਅਤੇ ਕਮਜ਼ੋਰੀਆਂ ਅਤੇ ਦੁਸ਼ਟ ਆਤਮਾਵਾਂ ਤੋਂ ਚੰਗਾ ਕੀਤਾ ਅਤੇ ਬਹੁਤ ਸਾਰੇ ਅੰਨ੍ਹਿਆਂ ਨੂੰ ਸੁਜਾਖਾ ਕੀਤਾ।