Bible Language

Luke 7:27 (HCSB) Holman Christian Standard Bible

Versions

PAV   ਇਹ ਉਹੋ ਹੈ ਜਿਹ ਦੇ ਹੱਕ ਵਿੱਚ ਲਿਖਿਆ, ਵੇਖੋ, ਮੈਂ ਆਪਣਾ ਦੂਤ ਤੇਰੇ ਅੱਗੇ ਘੱਲਦਾ ਹਾਂ, ਜਿਹੜਾ ਤੇਰੇ ਅੱਗੇ ਤੇਰਾ ਰਾਹ ਤਿਆਰ ਕਰੇਗਾ।।
ERVPA   ਇਹ ਉਹੀ ਵਿਅਕਤੀ ਹੈ ਜਿਸ ਬਾਰੇ ਪੋਥੀਆਂ ਵਿੱਚ ਵੀ ਇਹ ਲਿਖਿਆ ਹੋਇਆ ਹੈ: ‘ਸੁਣੋ! ਮੈਂ ਪ੍ਰਭੂ, ਆਪਣਾ ਦੂਤ ਤੇਰੇ ਅੱਗੇ-ਅੱਗੇ ਭੇਜਦਾ ਹਾਂ ਜਿਹਡ਼ਾ ਤੇਰੇ ਅੱਗੇ ਤੇਰਾ ਰਾਹ ਤਿਆਰ ਕਰੇਗਾ।’ ਮਲਾਕੀ 3:1
IRVPA   ਇਹ ਉਹ ਹੈ ਜਿਸ ਦੇ ਬਾਰੇ ਵਿੱਚ ਲਿਖਿਆ ਹੈ,
ਵੇਖ, ਮੈਂ ਆਪਣਾ ਦੂਤ ਤੇਰੇ ਅੱਗੇ ਭੇਜਦਾ ਹਾਂ,
ਜਿਹੜਾ ਤੇਰੇ ਅੱਗੇ ਤੇਰਾ ਰਾਹ ਤਿਆਰ ਕਰੇਗਾ।