Bible Language

Luke 7:28 (HCSB) Holman Christian Standard Bible

Versions

PAV   ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜਿਹੜੇ ਤੀਵੀਆਂ ਤੋਂ ਜੰਮੇ ਉਨ੍ਹਾਂ ਵਿੱਚੋਂ ਯੂਹੰਨਾ ਨਾਲੋਂ ਵੱਡਾ ਕੋਈ ਨਹੀਂ, ਪਰ ਜੋ ਪਰਮੇਸ਼ੁਰ ਦੇ ਰਾਜ ਵਿੱਚ ਛੋਟਾ ਹੈ ਸੋ ਉਸ ਤੋਂ ਵੱਡਾ ਹੈ
ERVPA   ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜਿਹਡ਼ੇ ਵੀ ਇਥੇ ਮਨੁੱਖ ਜੰਮੇ ਹਨ ਯੂਹੰਨਾ ਨਾਲੋਂ ਵੱਡਾ ਕੋਈ ਨਹੀਂ, ਪਰ ਜੋ ਵੀ ਕੋਈ ਮਨੁੱਖ ਪਰਮੇਸ਼ੁਰ ਦੇ ਰਾਜ ਵਿੱਚ ਛੋਟਾ ਹੈ ਉਸ ਕੋਲੋਂ ਵੱਡਾ ਹੈ।”
IRVPA   ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜਿਹੜੇ ਔਰਤਾਂ ਤੋਂ ਪੈਦਾ ਹੋਏ ਹਨ ਉਨ੍ਹਾਂ ਵਿੱਚੋਂ ਯੂਹੰਨਾ ਨਾਲੋਂ ਵੱਡਾ ਕੋਈ ਨਹੀਂ, ਪਰ ਜੋ ਪਰਮੇਸ਼ੁਰ ਦੇ ਰਾਜ ਵਿੱਚ ਛੋਟਾ ਹੈ ਉਹ ਉਸ ਤੋਂ ਵੱਡਾ ਹੈ।