Bible Language

Luke 7:7 (HCSB) Holman Christian Standard Bible

Versions

PAV   ਇਸੇ ਕਾਰਨ ਮੈਂ ਆਪਣੇ ਤਾਈਂ ਤੇਰੇ ਕੋਲ ਆਉਣ ਦੇ ਭੀ ਜੋਗ ਨਾ ਸਮਝਿਆ ਪਰ ਤੂੰ ਨਿਰਾ ਬਚਨ ਹੀ ਉਚਾਰ ਤਾਂ ਮੇਰਾ ਛੋਕਰਾ ਚੰਗਾ ਹੋ ਜਾਵੇਗਾ
ERVPA   ਇਸੇ ਕਾਰਣ ਮੈਂ ਆਪਣੇ-ਆਪ ਨੂੰ ਤੁਹਾਡੇ ਕੋਲ ਆਉਣ ਦੇ ਕਾਬਿਲ ਨਹੀਂ ਸਮਝਿਆ। ਪਰ ਤੁਸੀਂ ਕੇਵਲ ਇੱਕ ਸ਼ਬਦ ਆਖੋਂ ਤਾਂ ਮੇਰਾ ਨੌਕਰ ਰਾਜੀ ਹੋ ਜਾਵੇਗ਼ਾ।
IRVPA   ਇਸੇ ਕਾਰਨ ਮੈਂ ਆਪਣੇ ਆਪ ਨੂੰ ਤੇਰੇ ਕੋਲ ਆਉਣ ਦੇ ਵੀ ਯੋਗ ਨਾ ਸਮਝਿਆ ਜੇਕਰ ਤੂੰ ਇੱਕ ਸ਼ਬਦ ਹੀ ਕਹਿ ਦੇਵੇਂਗਾ ਤਾਂ ਮੇਰਾ ਸੇਵਕ ਚੰਗਾ ਹੋ ਜਾਵੇਗਾ।