Bible Language

Luke 8:12 (HCSB) Holman Christian Standard Bible

Versions

PAV   ਅਤੇ ਪਹੇ ਦੇ ਕੰਢੇ ਵਾਲੇ ਓਹ ਹਨ ਜਿਨ੍ਹਾਂ ਸੁਣਿਆ, ਤਾਂ ਸ਼ਤਾਨ ਆਣ ਕੇ ਉਸ ਬਚਨ ਨੂੰ ਉਨ੍ਹਾਂ ਦੇ ਹਿਰਦਿਆਂ ਵਿੱਚੋਂ ਕੱਢ ਲੈ ਜਾਂਦਾ ਹੈ ਕਿਤੇ ਅਜਿਹਾ ਨਾ ਹੋਵੇ ਜੋ ਓਹ ਨਿਹਚਾ ਕਰ ਕੇ ਬਚਾਏ ਜਾਣ
ERVPA   ਜਿਹਡ਼ੇ ਬੀਜ ਸਡ਼ਕ ਦੇ ਕਿਨਾਰੇ ਡਿੱਗੇ, ਉਹ ਉਨ੍ਹਾਂ ਲੋਕਾਂ ਵਾਂਗ ਹਨ ਜੋ ਉਪਦੇਸ਼ ਸੁਣਦੇ ਹਨ। ਅਤੇ ਫ਼ੇਰ ਸ਼ੈਤਾਨ ਆਉਂਦਾ ਹੈ ਅਤੇ ਉਨ੍ਹਾਂ ਦੇ ਦਿਲਾਂ ਵਿੱਚੋਂ ਉਪਦੇਸ਼ ਨੂੰ ਕਾਢ ਦਿੰਦਾ ਹੈ। ਇਸਲਈ ਉਹ ਵਿਸ਼ਵਾਸ ਨਹੀਂ ਕਰ ਸਕਦੇ ਅਤੇ ਬਚਾਏ ਨਹੀਂ ਜਾ ਸਕਦੇ।
IRVPA   ਅਤੇ ਸੜਕ ਦੇ ਕੰਢੇ ਵਾਲੇ ਉਹ ਹਨ ਜਿਨ੍ਹਾਂ ਬਚਨ ਨੂੰ ਸੁਣਿਆ, ਤਦ ਸ਼ੈਤਾਨ ਕੇ ਉਸ ਬਚਨ ਨੂੰ ਉਨ੍ਹਾਂ ਦੇ ਦਿਲਾਂ ਵਿੱਚੋਂ ਕੱਢ ਕੇ ਲੈ ਜਾਂਦਾ ਹੈ ਕਿ ਅਜਿਹਾ ਨਾ ਹੋਵੇ ਜੋ ਉਹ ਵਿਸ਼ਵਾਸ ਕਰ ਕੇ ਮੁਕਤੀ ਪਾਉਣ।