Bible Language

Luke 8:13 (HCSB) Holman Christian Standard Bible

Versions

PAV   ਅਤੇ ਜੋ ਪੱਥਰ ਉੱਤੇ ਕਿਰੇ ਸੋ ਓਹ ਹਨ ਕਿ ਜਿਸ ਵੇਲੇ ਓਹ ਸੁਣਦੇ ਹਨ ਤਾਂ ਬਚਨ ਨੂੰ ਖੁਸ਼ੀ ਨਾਲ ਮੰਨ ਲੈਂਦੇ ਹਨ ਪਰ ਏਹ ਜੜ੍ਹ ਨਹੀਂ ਰੱਖਦੇ ਅਤੇ ਥੋੜਾ ਚਿਰ ਪਰਤੀਤ ਕਰਦੇ ਅਰ ਪਰਤਾਵੇ ਵੇਲੇ ਹਟ ਜਾਂਦੇ ਹਨ
ERVPA   ਜਿਹਡ਼ੇ ਬੀਜ ਪੱਥਰੀਲੀ ਜ਼ਮੀਨ ਤੇ ਡਿੱਗੇ, ਉਹ ਉਨ੍ਹਾਂ ਲੋਕਾਂ ਵਾਂਗ ਹਨ ਜੋ ਉਪਦੇਸ਼ ਸੁਣਦੇ ਹਨ ਅਤੇ ਅਨੰਦ ਨਾਲ ਉਨ੍ਹਾਂ ਨੂੰ ਕਬੂਲ ਕਰ ਲੈਦੇ ਹਨ। ਪਰ ਇਹ ਉਨ੍ਹਾਂ ਦੇ ਵਿੱਚ ਡੂੰਘੀਆਂ ਜਢ਼ਾਂ ਨਹੀਂ ਫ਼ਡ਼ਦੇ। ਉਹ ਕੁਝ ਸਮੇਂ ਲਈ ਵਿਸ਼ਵਾਸ ਕਰਦੇ ਹਨ ਪਰ ਜਦੋਂ ਪਰਖ ਦਾ ਸਮਾਂ ਆਉਂਦਾ ਹੈ ਤਾਂ ਉਹ ਵਿਸ਼ਵਾਸ ਕਰਨਾ ਬੰਦ ਕਰ ਦਿੰਦੇ ਹਨ।
IRVPA   ਅਤੇ ਜੋ ਪਥਰੀਲੀ ਜ਼ਮੀਨ ਉੱਤੇ ਡਿੱਗੇ ਸੋ ਉਹ ਹਨ, ਜਿਹੜੇ ਬਚਨ ਸੁਣ ਕੇ ਖੁਸ਼ੀ ਨਾਲ ਮੰਨ ਲੈਂਦੇ ਹਨ ਅਤੇ ਜੜ੍ਹ ਨਾ ਫੜ੍ਹਨ ਕਰਕੇ ਥੋੜ੍ਹਾ ਸਮਾਂ ਹੀ ਵਿਸ਼ਵਾਸ ਕਰਦੇ ਹਨ ਅਤੇ ਪਰਤਾਵਾ ਪੈਣ ਤੇ ਵਿਸ਼ਵਾਸ ਤੋਂ ਪਿੱਛੇ ਹੱਟ ਜਾਂਦੇ ਹਨ।