Bible Language

Luke 8:16 (HCSB) Holman Christian Standard Bible

Versions

PAV   ਕੋਈ ਮਨੁੱਖ ਦੀਵਾ ਬਾਲ ਕੇ ਉਹ ਨੂੰ ਭਾਂਡੇ ਨਾਲ ਨਹੀਂ ਲੁਕਾਉਂਦਾ, ਨਾ ਮੰਜੇ ਦੇ ਹੇਠਾਂ ਰੱਖਦਾ ਹੈ ਪਰ ਦੀਵਟ ਉੱਤੇ ਰੱਖਦਾ ਹੈ ਭਈ ਅੰਦਰ ਆਉਣ ਵਾਲੇ ਚਾਨਣ ਵੇਖਣ
ERVPA   “ਕੋਈ ਵੀ ਮਨੁੱਖ ਦੀਵਾ ਬਾਲਕੇ ਉਸਨੂੰ ਭਾਂਡੇ ਨਾਲ ਢਕ ਕੇ ਲੁਕਾਉਂਦਾ ਨਹੀਂ, ਨਾ ਹੀ ਮੰਜੇ ਹੇਠਾਂ ਰੱਖਦਾ ਹੈ, ਸਗੋਂ ਉਹ ਮਨੁੱਖ ਦੀਵੇ ਨੂੰ ਸ਼ਮ੍ਹਾਦਾਨ ਉੱਤੇ ਰੱਖਦਾ ਹੈ ਤਾਂ ਜੋ ਆਉਣ ਵਾਲੇ ਹਨੇਰੇ ਵਿੱਚੋਂ ਚਾਨਣ ਨੂੰ ਵੇਖ ਸਕਣ।
IRVPA   {ਦੀਵੇ ਦਾ ਦ੍ਰਿਸ਼ਟਾਂਤ} (ਮਰਕੁਸ 4:21-25) PS ਕੋਈ ਮਨੁੱਖ ਦੀਵਾ ਬਾਲ ਕੇ ਉਸ ਨੂੰ ਕਟੋਰੇ ਜਾਂ ਮੰਜੇ ਦੇ ਹੇਠ ਨਹੀਂ ਰੱਖਦਾ ਹੈ ਪਰ ਦੀਵਟ ਉੱਤੇ ਰੱਖਦਾ ਹੈ ਤਾਂ ਜੋ ਅੰਦਰ ਆਉਣ ਵਾਲੇ ਚਾਨਣ ਵੇਖਣ।