Bible Language

Luke 8:24 (HCSB) Holman Christian Standard Bible

Versions

PAV   ਤਾਂ ਉਨ੍ਹਾਂ ਨੇ ਕੋਲ ਆਣ ਕੇ ਉਸਨੂੰ ਜਗਾਇਆ ਅਤੇ ਕਿਹਾ, ਸੁਆਮੀ ਜੀ, ਸੁਆਮੀ ਜੀ! ਅਸੀਂ ਤਾਂ ਮਰ ਚੱਲੇ ਹਾਂ! ਉਸ ਨੇ ਉੱਠ ਕੇ ਪੌਣ ਅਤੇ ਪਾਣੀ ਦੀਆਂ ਠਾਠਾਂ ਨੂੰ ਦੱਬਕਾ ਦਿੱਤਾ ਅਰ ਓਹ ਥੰਮ ਗਈਆਂ ਅਤੇ ਚੈਨ ਹੋ ਗਿਆ
ERVPA   ਚੇਲੇ ਯਿਸੂ ਕੋਲ ਗਏ ਅਤੇ ਜਾਕੇ ਉਸਨੂੰ ਜਗਾਇਆ। ਉਨ੍ਹਾਂ ਆਖਿਆ, “ਪ੍ਰਭੂ! ਪ੍ਰਭੂ! ਅਸੀਂ ਤਾਂ ਡੁੱਬ ਚਲੇ ਹਾਂ।” ਯਿਸੂ ਉਠਿਆ ਅਤੇ ਉਸਨੇ ਹਵਾ ਅਤੇ ਲਹਿਰਾਂ ਨੂੰ ਝਿਡ਼ਕਿਆ ਅਤੇ ਰੁਕ ਜਾਣ ਲਈ ਕਿਹਾ ਤਾਂ ਇੱਕਦਮ ਹਵਾ ਤੇ ਝੀਲ ਸ਼ਾਂਤ ਹੋ ਗਈ।
IRVPA   ਤਦ ਚੇਲਿਆਂ ਨੇ ਕੇ ਯਿਸੂ ਨੂੰ ਜਗਾਇਆ ਅਤੇ ਕਿਹਾ, ਸੁਆਮੀ ਜੀ, ਸੁਆਮੀ ਜੀ! ਅਸੀਂ ਤਾਂ ਮਰ ਚੱਲੇ ਹਾਂ! ਤਦ ਉਸ ਨੇ ਉੱਠ ਕੇ ਤੂਫ਼ਾਨ ਅਤੇ ਪਾਣੀ ਦੀਆਂ ਲਹਿਰਾਂ ਨੂੰ ਝਿੜਕਿਆ ਅਤੇ ਉਹ ਸ਼ਾਂਤ ਹੋ ਗਈਆਂ।