Bible Language

Luke 8:27 (HCSB) Holman Christian Standard Bible

Versions

PAV   ਅਰ ਜਾਂ ਉਹ ਕੰਢੇ ਤੇ ਉਤਰਿਆ ਤਾਂ ਨਗਰ ਵਿੱਚੋਂ ਇੱਕ ਮਨੁੱਖ ਟੱਕਰਿਆ ਜਿਹ ਦੇ ਵਿੱਚ ਭੂਤ ਸਨ ਅਤੇ ਉਹ ਬਹੁਤ ਚਿਰ ਦਾ ਬਸਤ੍ਰ ਨਹੀਂ ਸੀ ਪਹਿਨਦਾ ਅਤੇ ਘਰ ਨਹੀਂ ਸਗੋਂ ਕਬਰਾਂ ਵਿੱਚ ਰਹਿੰਦਾ ਸੀ
ERVPA   ਜਦੋਂ ਯਿਸੂ ਬੇਡ਼ੀ ਵਿੱਚੋਂ ਉਤਰਿਆ, ਤਾਂ ਉਸ ਸ਼ਹਿਰ ਵਿੱਚੋਂ ਇੱਕ ਮਨੁੱਖ ਯਿਸੂ ਕੋਲ ਆਇਆ ਜਿਸਨੂੰ ਭੂਤ ਚਿੰਬਡ਼ਿਆ ਹੋਇਆ ਸੀ। ਬਡ਼ੇ ਲੰਬੇ ਸਮੇਂ ਤੋਂ ਉਸਨੇ ਕੋਈ ਕੱਪਡ਼ੇ ਨਹੀਂ ਪਹਿਨੇ ਸਨ ਨਾ ਹੀ ਘਰ ਵਿੱਚ ਰਿਹਾ ਸੀ, ਸਗੋਂ ਉਹ ਕਬਰਸਤਾਨ ਵਿੱਚ ਰਹਿੰਦਾ ਸੀ।
IRVPA   ਅਤੇ ਜਦ ਉਹ ਕੰਢੇ ਤੇ ਉੱਤਰਿਆ ਤਾਂ ਉਸ ਨਗਰ ਵਿੱਚੋਂ ਇੱਕ ਆਦਮੀ ਉਸ ਨੂੰ ਮਿਲਿਆ ਜਿਸ ਵਿੱਚ ਦੁਸ਼ਟ ਆਤਮਾਵਾਂ ਸਨ ਅਤੇ ਉਹ ਬਹੁਤ ਸਮੇਂ ਤੋਂ ਕੱਪੜੇ ਨਹੀਂ ਪਹਿਨਦਾ ਸੀ ਅਤੇ ਘਰ ਨਹੀਂ ਸਗੋਂ ਕਬਰਾਂ ਵਿੱਚ ਰਹਿੰਦਾ ਸੀ।