Bible Language

Luke 8:29 (HCSB) Holman Christian Standard Bible

Versions

PAV   ਕਿਉਂਕਿ ਉਹ ਉਸ ਭਿਸ਼੍ਰਟ ਆਤਮਾ ਨੂੰ ਹੁਕਮ ਕਰ ਰਿਹਾ ਸੀ ਕਿ ਇਸ ਮਨੁੱਖ ਵਿੱਚੋਂ ਨਿੱਕਲ ਜਾਹ ਇਸ ਲਈ ਜੋ ਉਹ ਬਹੁਤ ਵਾਰੀ ਉਹ ਨੂੰ ਖਿੱਚ ਕਰਦਾ ਸੀ ਅਤੇ ਉਹ ਸੰਗਲਾਂ ਅਤੇ ਬੇੜੀਆਂ ਨਾਲ ਜਕੜਿਆ ਹੋਇਆ ਪਹਿਰੇ ਵਿੱਚ ਰਹਿੰਦਾ ਸੀ ਪਰ ਉਹ ਬੰਧਨਾਂ ਨੂੰ ਤੋਂੜ ਸੁੱਟਦਾ ਅਤੇ ਭੂਤ ਉਹ ਨੂੰ ਉਜਾੜਾਂ ਵਿੱਚ ਭਜਾਈ ਫਿਰਦਾ ਸੀ
ERVPA   This verse may not be a part of this translation
IRVPA   ਕਿਉਂਕਿ ਉਹ ਅਸ਼ੁੱਧ ਆਤਮਾ ਨੂੰ ਉਸ ਆਦਮੀ ਵਿੱਚੋਂ ਨਿੱਕਲਣ ਦਾ ਹੁਕਮ ਦੇ ਰਿਹਾ ਸੀ, ਇਸ ਲਈ ਜੋ ਦੁਸ਼ਟ-ਆਤਮਾ ਬਾਰ-ਬਾਰ ਉਸ ਵਿੱਚ ਆਉਂਦਾ ਸੀ। ਬਹੁਤ ਬਾਰ ਲੋਕ ਉਸ ਨੂੰ ਸੰਗਲਾਂ ਅਤੇ ਬੇੜੀਆਂ ਨਾਲ ਜਕੜ ਕੇ ਪਹਿਰੇ ਵਿੱਚ ਰੱਖਦੇ ਸਨ ਪਰ ਉਹ ਬੰਧਨਾਂ ਨੂੰ ਤੋੜ ਦਿੰਦਾ ਸੀ। ਦੁਸ਼ਟ-ਆਤਮਾ ਉਸ ਨੂੰ ਉਜਾੜਾਂ ਵਿੱਚ ਭਜਾਈ ਫਿਰਦਾ ਸੀ।