Bible Language

Luke 8:3 (HCSB) Holman Christian Standard Bible

Versions

PAV   ਅਤੇ ਹੇਰੋਦੇਸ ਦੇ ਦਿਵਾਨ ਖੂਜ਼ਾਹ ਨਾਮੇ ਦੀ ਤੀਵੀਂ ਯੋਆਨਾ ਅਰ ਸੁਸੰਨਾ ਅਤੇ ਹੋਰ ਬਥੇਰੀਆਂ ਜੋ ਆਪਣੇ ਮਾਲ ਨਾਲ ਉਨ੍ਹਾਂ ਦੀ ਟਹਿਲ ਸੇਵਾ ਕਰਦੀਆਂ ਸਨ।।
ERVPA   ਇਹ ਔਰਤਾਂ ਵੀ ਨਾਲ ਸਨ: ਹੇਰੋਦੇਸ ਦੇ ਉਚ੍ਚ ਅਧਿਕਾਰੀ ਚੁਜ਼ਾ, ਦੀ ਪਤਨੀ ਯੋਆਨਾ ਵੀ ਉਨ੍ਹਾਂ ਵਿੱਚੋਂ ਹੀ ਸੀ। ਸੁਸ਼ੰਨਾ ਅਤੇ ਕਈ ਹੋਰ ਔਰਤਾਂ ਉਸਦੇ ਨਾਲ ਸਨ। ਇਹ ਔਰਤਾਂ ਆਪਣੇ ਧਨ ਨਾਲ ਯਿਸੂ ਅਤੇ ਉਸਦੇ ਰਸੂਲਾਂ ਦੀ ਸੇਵਾ ਕਰ ਰਹੀਆਂ ਸਨ।
IRVPA   ਅਤੇ ਯੋਆਨਾ ਜੋ ਹੇਰੋਦੇਸ ਦੇ ਦਰਬਾਰੀ ਖੂਜ਼ਾਹ ਦੀ ਪਤਨੀ ਅਤੇ ਸੁਸੰਨਾ ਅਤੇ ਹੋਰ ਬਹੁਤ ਸਾਰੀਆਂ ਔਰਤਾਂ ਸਨ ਜੋ ਆਪਣੀ ਸੰਪਤੀ ਨਾਲ ਉਨ੍ਹਾਂ ਦੀ ਟਹਿਲ ਸੇਵਾ ਕਰਦੀਆਂ ਸਨ। PS