Bible Language

Luke 8:34 (HCSB) Holman Christian Standard Bible

Versions

PAV   ਅਰ ਚੁੱਗਾਉਣ ਵਾਲੇ ਇਹ ਹਾਲ ਵੇਖ ਕੇ ਭੱਜੇ ਅਤੇ ਨਗਰ ਅਰ ਪਿੰਡਾਂ ਵਿੱਚ ਖਬਰ ਪੁਚਾਈ
ERVPA   ਜਦੋਂ ਸੂਰ ਚਰਾਉਣ ਵਾਲਿਆਂ ਨੇ ਇਹ ਸਭ ਵੇਖਿਆ ਤਾਂ ਉਹ ਉਥੋਂ ਭੱਜ ਗਏ ਅਤੇ ਉਨ੍ਹਾਂ ਨੇ ਇਸ ਖਬਰ ਦਾ ਵਰਨਣ ਸਾਰੇ ਲੋਕਾਂ ਨੂੰ ਕੀਤਾ ਜੋ ਖੇਤਾਂ ਤੇ ਸ਼ਹਿਰਾਂ ਵਿੱਚ ਸਨ।
IRVPA   ਤਦ ਉਹਨਾਂ ਦੇ ਚੁਗਾਉਣ ਵਾਲੇ ਇਹ ਸਭ ਵੇਖ ਕੇ ਭੱਜੇ ਅਤੇ ਨਗਰ ਅਤੇ ਪਿੰਡਾਂ ਵਿੱਚ ਇਸ ਦੀ ਖ਼ਬਰ ਪਹੁੰਚਾਈ।