Bible Language

Luke 8:35 (HCSB) Holman Christian Standard Bible

Versions

PAV   ਤਾਂ ਲੋਕ ਉਸ ਹਾਲ ਨੂੰ ਵੇਖਣ ਨਿੱਕਲੇ ਅਤੇ ਯਿਸੂ ਦੇ ਕੋਲ ਆਣ ਕੇ ਉਸ ਮਨੁੱਖ ਨੂੰ ਜਿਸ ਵਿੱਚੋਂ ਭੂਤ ਨਿੱਕਲੇ ਸਨ ਕੱਪੜੇ ਪਹਿਨੀ ਅਤੇ ਸੁਰਤ ਸਮ੍ਹਾਲੀ ਯਿਸੂ ਦੇ ਚਰਨਾਂ ਲਾਗੇ ਬੈਠੇ ਵੇਖਿਆ ਅਤੇ ਓਹ ਡਰ ਗਏ
ERVPA   ਅਤੇ ਲੋਕ ਇਹ ਸਭ ਵੇਖਣ ਲਈ ਬਾਹਰ ਨਿਕਲੇ ਤਾਂ ਲੋਕ ਯਿਸੂ ਕੋਲ ਆਏ ਅਤੇ ਉਸ ਆਦਮੀ ਨੂੰ ਯਿਸੂ ਦੇ ਚਰਣਾ ਵਿੱਚ ਬੈਠਾ ਪਾਇਆ। ਹੁਣ ਉਹ ਬੰਦਾ ਸਜਿਆ ਹੋਇਆ ਸੀ ਅਤੇ ਉਸਦਾ ਦਿਮਾਗ ਵੀ ਸਹੀ ਸੀ ਕਿਉਂਕਿ ਭੂਤਾਂ ਨੇ ਉਸਨੂੰ ਛੱਡ ਦਿੱਤਾ ਸੀ।
IRVPA   ਤਾਂ ਲੋਕ ਉਨ੍ਹਾਂ ਦੀਆਂ ਗੱਲਾਂ ਸੁਣ ਕੇ ਇਹ ਸਭ ਜੋ ਵਾਪਰਿਆ ਸੀ, ਵੇਖਣ ਨੂੰ ਨਿੱਕਲੇ ਅਤੇ ਯਿਸੂ ਦੇ ਕੋਲ ਕੇ ਉਸ ਆਦਮੀ ਨੂੰ ਜਿਸ ਵਿੱਚੋਂ ਦੁਸ਼ਟ ਆਤਮਾਵਾਂ ਨਿੱਕਲੀਆਂ ਸਨ ਕੱਪੜੇ ਪਹਿਨੀ ਅਤੇ ਸੁਰਤ ਸੰਭਾਲੀ ਯਿਸੂ ਦੇ ਚਰਨਾਂ ਲਾਗੇ ਬੈਠਾ ਵੇਖਿਆ ਅਤੇ ਉਹ ਡਰ ਗਏ।