Bible Language

Luke 8:36 (HCSB) Holman Christian Standard Bible

Versions

PAV   ਵੇਖਣ ਵਾਲਿਆਂ ਨੇ ਉਨ੍ਹਾਂ ਨੂੰ ਖਬਰ ਦਿੱਤੀ ਭਈ ਉਹ ਜਿਹ ਦੇ ਵਿੱਚ ਭੂਤ ਸਨ ਕਿੱਕੂੰ ਬਚ ਗਿਆ
ERVPA   ਇਹ ਸਭ ਵੇਖ ਲੋਕੀ ਭੈਭੀਤ ਹੋ ਗਏ। ਜਿਨ੍ਹਾਂ ਲੋਕਾਂ ਨੇ ਵੇਖਿਆ ਸੀ ਕਿ ਕਿਵੇਂ ਯਿਸੂ ਨੇ ਉਸਨੂੰ ਰਾਜੀ ਕੀਤਾ ਸੀ ਉਨ੍ਹਾਂ ਨੇ ਇਸਦੀ ਵਿਆਖਿਆ ਬਾਕੀ ਲੋਕਾਂ ਨੂੰ ਵੀ ਕੀਤੀ ਕਿ ਯਿਸੂ ਨੇ ਕਿਵੇਂ ਉਸ ਵਿਅਕਤੀ ਨੂੰ ਚੰਗਾ ਕੀਤਾ ਸੀ।
IRVPA   ਵੇਖਣ ਵਾਲਿਆਂ ਨੇ ਉਨ੍ਹਾਂ ਨੂੰ ਦੱਸਿਆ ਕਿ ਉਹ ਜਿਸ ਦੇ ਵਿੱਚ ਦੁਸ਼ਟ ਆਤਮਾਵਾਂ ਸਨ ਕਿਸ ਪ੍ਰਕਾਰ ਚੰਗਾ ਹੋ ਗਿਆ।