Bible Language

Luke 8:4 (HCSB) Holman Christian Standard Bible

Versions

PAV   ਜਾਂ ਵੱਡੀ ਭੀੜ ਇੱਕਠੀ ਹੁੰਦੀ ਸੀ ਅਤੇ ਨਗਰ ਨਗਰ ਦੇ ਲੋਕ ਉਹ ਦੇ ਕੋਲ ਆਉਂਦੇ ਸਨ, ਤਾਂ ਉਹ ਨੇ ਦ੍ਰਿਸ਼ਟਾਂਤ ਨਾਲ ਆਖਿਆ
ERVPA   ਸਾਰਿਆਂ ਸ਼ਹਿਰਾਂ ਤੋਂ ਲੋਕ ਇਕਠ੍ਠੇ ਹੋਕੇ ਵੱਡੀ ਭੀਡ਼ ਵਾਂਗ ਆਏ। ਅਤੇ ਉਸਨੇ ਲੋਕਾਂ ਨੂੰ ਇਹ ਦ੍ਰਿਸ਼ਟਾਂਤ ਸੁਣਾਇਆ:
IRVPA   {ਬੀਜ ਬੀਜਣ ਵਾਲੇ ਦਾ ਦ੍ਰਿਸ਼ਟਾਂਤ} (ਮੱਤੀ 13:1-9; ਮਰਕੁਸ 4:1-9) PS ਜਦ ਵੱਡੀ ਭੀੜ ਇਕੱਠੀ ਸੀ ਅਤੇ ਨਗਰਾਂ ਦੇ ਲੋਕ ਉਸ ਦੇ ਕੋਲ ਆਉਂਦੇ ਸਨ, ਤਾਂ ਉਸ ਨੇ ਦ੍ਰਿਸ਼ਟਾਂਤ ਨਾਲ ਆਖਿਆ