Bible Language

Luke 8:44 (HCSB) Holman Christian Standard Bible

Versions

PAV   ਪਿੱਛੋਂ ਦੀ ਆਣ ਕੇ ਉਸ ਦੇ ਕੱਪੜੇ ਦਾ ਪੱਲਾ ਛੋਹਿਆ ਅਤੇ ਓਵੇਂ ਉਹ ਦਾ ਲਹੂ ਬੰਦ ਹੋ ਗਿਆ
ERVPA   ਤਾਂ ਔਰਤ ਪਿਛੋਂ ਦੀ ਯਿਸੂ ਦੇ ਨੇਡ਼ੇ ਆਈ ਅਤੇ ਉਸਦੇ ਚੋਗੇ ਦੇ ਕਿਨਾਰੇ ਨੂੰ ਛੂਹਿਆ। ਉਸੇ ਪਲ ਉਸਦਾ ਖੂਨ ਵਗਣਾ ਬੰਦ ਹੋ ਗਿਆ।
IRVPA   ਉਸ ਨੇ ਪਿੱਛੋਂ ਦੀ ਕੇ ਯਿਸੂ ਦੇ ਕੱਪੜੇ ਦਾ ਪੱਲਾ ਛੂਹਿਆ ਅਤੇ ਉਸੇ ਸਮੇਂ ਉਸ ਦੇ ਲਹੂ ਵਹਿਣਾ ਬੰਦ ਹੋ ਗਿਆ।