Bible Language

Luke 8:47 (HCSB) Holman Christian Standard Bible

Versions

PAV   ਜਾਂ ਉਸ ਜਨਾਨੀ ਨੇ ਵੇਖਿਆ ਜੋ ਮੈਂ ਲੁਕ ਨਹੀਂ ਸੱਕਦੀ ਤਾਂ ਕੰਬਦੀ ਕੰਬਦੀ ਆਈ ਅਤੇ ਉਸ ਦੇ ਪੈਰੀਂ ਡਿੱਗ ਕੇ ਸਾਰੇ ਲੋਕਾਂ ਸਾਹਮਣੇ ਹਾਲ ਦੱਸਿਆ ਜੋ ਕਿਸ ਕਾਰਨ ਉਸ ਨੂੰ ਛੋਹਿਆ ਅਤੇ ਕਿਸ ਤਰਾਂ ਓਵੇਂ ਚੰਗੀ ਹੋ ਗਈ
ERVPA   ਜਦੋਂ ਉਸ ਔਰਤ ਨੇ ਮਹਿਸੂਸ ਕੀਤਾ ਕਿ ਮੈਂ ਲੁਕ ਨਹੀਂ ਸਕਦੀ। ਤਾਂ ਉਹ ਕੰਬਦੀ ਹੋਈ ਬਾਹਰ ਆਈ ਅਤੇ ਯਿਸੂ ਅੱਗੇ ਆਕੇ ਝੁਕ ਗਈ। ਜਦੋਂ ਸਾਰੇ ਲੋਕੀ ਸੁਣ ਰਹੇ ਸਨ ਤਾਂ ਉਸਨੇ ਦਸਿਆ ਕਿ ਕਿਉਂ ਉਸ੍ਸਨੇ ਯਿਸੂ ਨੂੰ ਛੋਹਿਆ ਸੀ। ਤਦ ਉਸਨੇ ਦਸਿਆ ਕਿ ਉਸ੍ਸੇ ਵਕਤ ਉਸਨੂੰ ਅਰਾਮ ਗਿਆ ਸੀ ਜਦੋਂ ਹੀ ਉਸਨੇ ਯਿਸੂ ਨੂੰ ਛੂਹਿਆ ਸੀ।
IRVPA   ਜਦ ਉਸ ਔਰਤ ਨੇ ਵੇਖਿਆ ਜੋ ਮੈਂ ਲੁੱਕ ਨਹੀਂ ਸਕਦੀ ਤਾਂ ਕੰਬਦੀ-ਕੰਬਦੀ ਯਿਸੂ ਕੋਲ ਆਈ ਅਤੇ ਉਸ ਦੇ ਚਰਨਾਂ ਵਿੱਚ ਡਿੱਗ ਕੇ ਸਾਰੇ ਲੋਕਾਂ ਦੇ ਸਾਹਮਣੇ ਆਪਣਾ ਹਾਲ ਦੱਸਿਆ ਜੋ ਕਿਸ ਕਾਰਨ ਉਸ ਨੂੰ ਛੂਹਿਆ ਅਤੇ ਕਿਸ ਤਰ੍ਹਾਂ ਇਕਦਮ ਚੰਗੀ ਹੋ ਗਈ।