Versions
PAV ਪਰ ਯਿਸੂ ਨੇ ਸੁਣ ਕੇ ਅੱਗੋਂ ਉਹ ਨੂੰ ਆਖਿਆ, ਨਾ ਡਰ, ਕੇਵਲ ਨਿਹਚਾ ਕਰ ਤੇ ਉਹ ਬਚ ਜਾਵੇਗੀ
ERVPA ਯਿਸੂ ਨੇ ਇਹ ਸਭ ਸੁਣਿਆ ਤਾਂ ਜੈਰੁਸ ਨੂੰ ਆਖਿਆ, “ਡਰ ਨਾ। ਸਿਰਫ਼ ਵਿਸ਼ਵਾਸ ਕਰ, ਤੇਰੀ ਕੁਡ਼ੀ ਬਿਲਕੁਲ ਰਾਜੀ ਹੋ ਜਾਵੇਗੀ।”
IRVPA ਪਰ ਯਿਸੂ ਨੇ ਸੁਣ ਕੇ ਜੈਰੁਸ ਨੂੰ ਆਖਿਆ, ਨਾ ਡਰ, ਕੇਵਲ ਵਿਸ਼ਵਾਸ ਕਰ ਤਾਂ ਉਹ ਬਚ ਜਾਵੇਗੀ।